Who am I?
ਕਈਆਂ ਨੂੰ ਅਸੀਂ ਚੁੱਭਦੇ ਹਾਂ ਕੰਡੇ ਵਾਂਗੂ,
ਤੇ ਕਈ ਸਾਨੂੰ ਰੱਬ ਬਂਣਾਈ ਫਿਰਦੇ,
ਕਈ ਦੇਖ ਸਾਨੂੰ ਬਦਲ ਲੈਂਦੇ ਨੇ ਰਾਹ ਆਪਣਾ,
ਤੇ ਕਈ ਸਾਡੇ ਰਾਹਾਂ 'ਚ ਫੁੱਲ ਨੇ ਵਛਾਈ ਫਿਰਦੇ,
ਨਿੱਤ ਹੁੰਦਿਆਂ ਨੇ ਬਹੁਤ ਦੁਆਵਾਂ ਮੇਰੇ ਲਈ,
ਕਈ ਮੰਗਦੇ ਨੇ ਮੌਤ ਮੇਰੀ ਤੇ ਕਈ ਅਪਣੀ ਉਮਰ ਵੀ ਮੇਰੇ ਨਾਮ ਲਿਖਾਈ ਫਿਰਦੇ ।