rajdeep singh pandher

Town

ahmedgarh

rajdeep singh pandher
Thursday 22nd October 2009, 6:27am
ਨਿਕੇ ਨਿਕੇ ਚਾਹ ਨੇ ਸਾਡੇ ਨਿਕੇ ਸੁਪਨੇ ਲੇਦੇਂ ਹਾਂ.. ਨਿੱਕੀ ਜਿਹੀ ਹੈ ਦੁਨੀਆ ਸਾਡੀ ਉਸੇ ਵਿੱਚ ਖ਼ੁਸ਼ ਰਹਿੰਦੇਂ ਹਾਂ, ਹੱਸ ਕੇ ਕੋਈ ਬੁਲਾ ਲੈਂਦਾ ਤਾਂ ਉਸਦੇ ਪੈਰ੍ਹੀ ਪੈ ਜਾਈ ਏ ਬੰਦਿਆਂ ਵਿੱਚੋਂ ਰੱਬ ਦੇ ਦਰਸ਼ਨ ਅਕਸਰ ਹੀ ਕਰ ਲੈਂਦੇਂ ਹਾਂ, ਵੱਡਿਆਂ ਦੇ ਨਾਲ ਸਾਂਝ ਪਾਉਣ ਦੀ ਮਨ ਵਿੱਚ ਕੋਈ ਤਾਂਗ ਨਹੀਂ ਦਿਲ ਵੱਡੇ ਨੇ ਕੀ ਹੋਇਆ ਜੇ ਛੋਟੇ ਘਰਾਂ ਚ ਰਹਿੰਦੇਂ ਹਾਂ......RAJDEEP
Profile photo
Invalid video param edit an check that if is a valid <embed> object.
Blog :: rajdeep singh pandher
Invalid video param edit an check that if is a valid <embed> object.
Share this Page
Share/Bookmark


OUR SPONSORS







Featured Members


COMING SOON!